ਘੋਸ਼ਣਾਵਾਂ
◼ ਜਨਵਰੀ ਤੇ ਫਰਵਰੀ ਲਈ ਸਾਹਿੱਤ ਪੇਸ਼ਕਸ਼: ਪਰਮੇਸ਼ੁਰ ਤੋਂ ਖ਼ੁਸ਼ ਖ਼ਬਰੀ! ਜਾਂ ਇਨ੍ਹਾਂ ਵਿੱਚੋਂ ਕੋਈ ਵੀ 32 ਸਫ਼ਿਆਂ ਵਾਲਾ ਬਰੋਸ਼ਰ: ਕੀ ਰੱਬ ਨੂੰ ਸਾਡਾ ਕੋਈ ਫ਼ਿਕਰ ਹੈ?, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ? ਅਤੇ ਮੌਤ ਦਾ ਗਮ ਕਿੱਦਾਂ ਸਹੀਏ? ਮਾਰਚ ਤੇ ਅਪ੍ਰੈਲ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ।
◼ ਸੇਵਾ ਸਾਲ 2015 ਦੌਰਾਨ ਆਪਣੇ ਦੂਜੇ ਦੌਰੇ ਤੇ ਸਰਕਟ ਓਵਰਸੀਅਰ ਇਹ ਪਬਲਿਕ ਭਾਸ਼ਣ ਦੇਵੇਗਾ: “ਇਹ ਦੁਨੀਆਂ ਬਦਲਦੀ ਜਾ ਰਹੀ ਹੈ।”