ਘੋਸ਼ਣਾਵਾਂ
◼ ਅਪ੍ਰੈਲ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਮਈ ਤੇ ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਾਂ ਇਨ੍ਹਾਂ ਵਿੱਚੋਂ ਕੋਈ ਟ੍ਰੈਕਟ: ਨਿਰਾਸ਼ਾ ਵਿਚ ਆਸ਼ਾ ਦੀ ਕਿਰਨ, ਕੀ ਤੁਹਾਡੀ ਜ਼ਿੰਦਗੀ ਦੀ ਡੋਰ ਕਿਸਮਤ ਦੇ ਹੱਥ ਵਿਚ ਹੈ?, ਨਵੀਂ ਦੁਨੀਆਂ ਵਿਚ ਸ਼ਾਂਤੀ ਦਾ ਰਾਜ, ਇਸ ਦੁਨੀਆਂ ਉੱਤੇ ਕਿਹਦਾ ਰਾਜ ਚੱਲਦਾ ਹੈ?, ਕੀ ਸਾਨੂੰ ਕਦੇ ਆਪਣੇ ਦੁੱਖਾਂ ਤੋਂ ਛੁਟਕਾਰਾ ਮਿਲੇਗਾ? ਅਤੇ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ?
◼ ਬਜ਼ੁਰਗਾਂ ਨੂੰ ਸੱਚਾਈ ਵਿਚ ਢਿੱਲੇ ਪੈ ਚੁੱਕੇ ਭੈਣਾਂ-ਭਰਾਵਾਂ ਨੂੰ ਖ਼ਾਸ ਕਰਕੇ ਮੈਮੋਰੀਅਲ ʼਤੇ ਆਉਣ ਦੀ ਹੱਲਾਸ਼ੇਰੀ ਦੇਣ ਦੀ ਲੋੜ ਹੈ।—23 ਮਈ 2010 ਨੂੰ ਸਾਰੇ ਬਜ਼ੁਰਗਾਂ ਨੂੰ ਭੇਜੀ ਚਿੱਠੀ ਦੇਖੋ।