30 ਨਵੰਬਰ–6 ਦਸੰਬਰ ਦੇ ਹਫ਼ਤੇ ਦੀ ਅਨੁਸੂਚੀ
30 ਨਵੰਬਰ–6 ਦਸੰਬਰ
ਗੀਤ 18 ਅਤੇ ਪ੍ਰਾਰਥਨਾ
ਮੰਡਲੀ ਦੀ ਬਾਈਬਲ ਸਟੱਡੀ:
lv ਅਧਿ. 10 ਪੈਰੇ 16-24 (30 ਮਿੰਟ)
ਬਾਈਬਲ ਸਿਖਲਾਈ ਸਕੂਲ:
ਬਾਈਬਲ ਰੀਡਿੰਗ: 2 ਇਤਹਾਸ 6-9 (8 ਮਿੰਟ)
ਨੰ. 1: 2 ਇਤਹਾਸ 6:22-27 (3 ਮਿੰਟ ਜਾਂ ਘੱਟ)
ਨੰ. 2: ਪਵਿੱਤਰ ਸ਼ਕਤੀ ਕੀ ਹੈ?—td 25ੳ (5 ਮਿੰਟ)
ਨੰ. 3: ਇਪਫ੍ਰਾਸ—ਵਿਸ਼ਾ: ਆਪਣੇ ਭਰਾਵਾਂ ਲਈ ਪ੍ਰਾਰਥਨਾ ਕਰੋ ਅਤੇ ਉਨ੍ਹਾਂ ਦੀ ਸੇਵਾ ਕਰੋ—ਕੁਲੁ. 1:4-8; 4:12, 13; ਫਿਲੇ. 23 (5 ਮਿੰਟ)
ਸੇਵਾ ਸਭਾ:
ਇਸ ਮਹੀਨੇ ਧਿਆਨ ਦਿਓ: “ਮੈਂ ਬੂਟਾ ਲਾਇਆ, ਅਪੁੱਲੋਸ ਨੇ ਪਾਣੀ ਦਿੱਤਾ, ਪਰ ਪਰਮੇਸ਼ੁਰ ਉਸ ਨੂੰ ਵਧਾਉਂਦਾ ਰਿਹਾ।”—1 ਕੁਰਿੰ. 3:6.
15 ਮਿੰਟ: ਮੰਡਲੀ ਦੀਆਂ ਲੋੜਾਂ।
15 ਮਿੰਟ: ਸਾਨੂੰ ਕੀ ਫ਼ਾਇਦਾ ਹੋਇਆ? ਚਰਚਾ। ਭੈਣਾਂ-ਭਰਾਵਾਂ ਨੂੰ ਦੱਸਣ ਲਈ ਕਹੋ ਕਿ ਉਨ੍ਹਾਂ ਨੂੰ “ਹੋਰ ਵਧੀਆ ਪ੍ਰਚਾਰਕ ਬਣੋ—ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਦਿਓ” ਲੇਖ ਵਿਚ ਦਿੱਤੇ ਸੁਝਾਵਾਂ ਤੋਂ ਕੀ ਫ਼ਾਇਦਾ ਹੋਇਆ। ਉਨ੍ਹਾਂ ਨੂੰ ਆਪਣੇ ਵਧੀਆ ਤਜਰਬੇ ਦੱਸਣ ਲਈ ਕਹੋ।
ਗੀਤ 10 ਅਤੇ ਪ੍ਰਾਰਥਨਾ