20-26 ਨਵੰਬਰ
ਮੀਕਾਹ 1-7
ਗੀਤ 26 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਸਾਡੇ ਤੋਂ ਕੀ ਚਾਹੁੰਦਾ ਹੈ?”: (10 ਮਿੰਟ)
[ਮੀਕਾਹ—ਇਕ ਝਲਕ ਨਾਂ ਦਾ ਵੀਡੀਓ ਦਿਖਾਓ।]
ਮੀਕਾ 6:6, 7—ਜੇ ਅਸੀਂ ਭੈਣਾਂ-ਭਰਾਵਾਂ ਨਾਲ ਚੰਗੀ ਤਰ੍ਹਾਂ ਪੇਸ਼ ਨਹੀਂ ਆਉਂਦੇ, ਤਾਂ ਯਹੋਵਾਹ ਲਈ ਸਾਡੇ ਚੜ੍ਹਾਵੇ ਬੇਕਾਰ ਹਨ (w08 5/15 6 ਪੈਰਾ 20)
ਮੀਕਾ 6:8—ਯਹੋਵਾਹ ਸਾਡੇ ਤੋਂ ਉਸ ਚੀਜ਼ ਦੀ ਮੰਗ ਨਹੀਂ ਕਰਦਾ ਜੋ ਅਸੀਂ ਨਹੀਂ ਦੇ ਸਕਦੇ (w12 11/1 22 ਪੈਰੇ 4-7)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਮੀਕਾ 2:12—ਇਹ ਭਵਿੱਖਬਾਣੀ ਕਿਵੇਂ ਪੂਰੀ ਹੋਈ? (w07 11/1 15 ਪੈਰਾ 7)
ਮੀਕਾ 7:7—ਸਾਨੂੰ ਯਹੋਵਾਹ ਦੀ “ਉਡੀਕ” ਕਰਨ ਦੀ ਕਿਉਂ ਲੋੜ ਹੈ? (w03 8/15 24 ਪੈਰਾ 20)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਮੀਕਾ 4:1-10
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਵਾਰ ਮਿਲਣ ਤੇ: (2 ਮਿੰਟ ਜਾਂ ਘੱਟ) ਜ਼ਬੂ 83:18—ਸੱਚਾਈ ਸਿਖਾਓ। ਅਗਲੀ ਵਾਰ ਮਿਲਣ ਲਈ ਨੀਂਹ ਧਰੋ।
ਦੁਬਾਰਾ ਮਿਲਣ ਤੇ: (4 ਮਿੰਟ ਜਾਂ ਘੱਟ) ਕੂਚ 3:14—ਸੱਚਾਈ ਸਿਖਾਓ। ਅਗਲੀ ਵਾਰ ਮਿਲਣ ਲਈ ਨੀਂਹ ਧਰੋ।
ਬਾਈਬਲ ਸਟੱਡੀ: (6 ਮਿੰਟ ਜਾਂ ਘੱਟ) bh 122-124 ਪੈਰੇ 20-21.