11-17 ਜੂਨ
ਲੂਕਾ 1
ਗੀਤ 3 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮਰੀਅਮ ਦੀ ਨਿਮਰਤਾ ਦੀ ਰੀਸ ਕਰੋ”: (10 ਮਿੰਟ)
[ਲੂਕਾ—ਇਕ ਝਲਕ ਨਾਂ ਦਾ ਵੀਡੀਓ ਦਿਖਾਓ।]
ਲੂਕਾ 1:38—ਉਸ ਨੇ ਨਿਮਰਤਾ ਨਾਲ ਆਪਣੀ ਜ਼ਿੰਮੇਵਾਰੀ ਪੂਰੀ ਕੀਤੀ (ia 149 ਪੈਰਾ 12)
ਲੂਕਾ 1:46-55—ਉਸ ਨੇ ਪਰਮੇਸ਼ੁਰ ਦੇ ਬਚਨ ਵਿੱਚੋਂ ਹਵਾਲਾ ਦੇ ਕੇ ਯਹੋਵਾਹ ਦੀ ਤਾਰੀਫ਼ ਕੀਤੀ (ia 150-151 ਪੈਰੇ 15-16)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਲੂਕਾ 1:69, ਫੁਟਨੋਟ—‘ਮੁਕਤੀ ਦੇ ਸਿੰਗ’ ਦਾ ਕੀ ਮਤਲਬ ਹੈ? (“ਮੁਕਤੀ ਦਾ ਸਿੰਗ” nwtsty ਵਿੱਚੋਂ ਲੂਕਾ 1:69 (ਫੁਟਨੋਟ) ਲਈ ਖ਼ਾਸ ਜਾਣਕਾਰੀ)
ਲੂਕਾ 1:76—ਕਿਸ ਅਰਥ ਵਿਚ ਯੂਹੰਨਾ ਬਪਤਿਸਮਾ ਦੇਣ ਵਾਲਾ “ਯਹੋਵਾਹ ਦੇ ਅੱਗੇ-ਅੱਗੇ” ਗਿਆ? (“ਤੂੰ ਯਹੋਵਾਹ ਦੇ ਅੱਗੇ-ਅੱਗੇ ਜਾ” nwtsty ਵਿੱਚੋਂ ਲੂਕਾ 1:76 ਲਈ ਖ਼ਾਸ ਜਾਣਕਾਰੀ)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਲੂਕਾ 1:46-66
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ।
ਦੂਜੀ ਮੁਲਾਕਾਤ ਦਾ ਵੀਡੀਓ: (5 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਤੀਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ।
ਸਾਡੀ ਮਸੀਹੀ ਜ਼ਿੰਦਗੀ
ਮੰਡਲੀ ਦੀਆਂ ਲੋੜਾਂ: (8 ਮਿੰਟ) ਜੇ ਸਮਾਂ ਹੈ, ਤਾਂ 2018 ਲਈ ਬਾਈਬਲ ਦੇ ਹਵਾਲੇ ਬਾਰੇ ਦਿੱਤੀ ਜਾਣਕਾਰੀ ਬਾਰੇ ਗੱਲ ਕਰੋ। (w18.01 8-9 ਪੈਰੇ 4-7)
ਸੰਗਠਨ ਦੀਆਂ ਪ੍ਰਾਪਤੀਆਂ: (7 ਮਿੰਟ) ਜੂਨ ਲਈ ਸੰਗਠਨ ਦੀਆਂ ਪ੍ਰਾਪਤੀਆਂ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) bt ਅਧਿ. 18 ਪੈਰੇ 1-5, ਸਫ਼ੇ 142, 144 ʼਤੇ ਡੱਬੀਆਂ
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 45 ਅਤੇ ਪ੍ਰਾਰਥਨਾ