14-20 ਸਤੰਬਰ
ਕੂਚ 25-26
ਗੀਤ 149 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਡੇਰੇ ਵਿਚ ਸਭ ਤੋਂ ਅਹਿਮ ਚੀਜ਼”: (10 ਮਿੰਟ)
ਕੂਚ 25:9—ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਬਣਾਉਣ ਲਈ ਨਮੂਨਾ ਦਿੱਤਾ (it-1 165)
ਕੂਚ 25:21—ਸਾਖੀ ਦੀਆਂ ਫੱਟੀਆਂ ਰੱਖਣ ਲਈ ਸੰਦੂਕ ਪਵਿੱਤਰ ਜਗ੍ਹਾ ਸੀ (it-1 166 ਪੈਰਾ 2)
ਕੂਚ 25:22—ਸੰਦੂਕ ਦਾ ਸੰਬੰਧ ਯਹੋਵਾਹ ਦੀ ਮੌਜੂਦਗੀ ਨਾਲ ਸੀ (it-1 166 ਪੈਰਾ 3)
ਹੀਰੇ-ਮੋਤੀਆਂ ਦੀ ਖੋਜ ਕਰੋ: (10 ਮਿੰਟ)
ਕੂਚ 25:20—ਜਿਸ ਤਰ੍ਹਾਂ ਕਰੂਬੀਆਂ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਰੱਖਿਆ ਗਿਆ ਸੀ, ਉਸ ਦੀ ਸ਼ਾਇਦ ਕੀ ਮਹੱਤਤਾ ਸੀ? (it-1 432 ਪੈਰਾ 1)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਸੀਂ ਯਹੋਵਾਹ ਬਾਰੇ, ਪ੍ਰਚਾਰ ਬਾਰੇ ਜਾਂ ਹੋਰ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਕੂਚ 25:23-40 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਵੀਡੀਓ ਚਲਾਓ ਅਤੇ ਫਿਰ ਹਾਜ਼ਰੀਨ ਤੋਂ ਪੁੱਛੋ: ਪ੍ਰਚਾਰਕ ਨੇ ਪਿਆਰ ਅਤੇ ਹਮਦਰਦੀ ਕਿਵੇਂ ਦਿਖਾਈ? ਪ੍ਰਚਾਰਕ ਸ਼ਾਇਦ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਇਕ ਪ੍ਰਕਾਸ਼ਨ ਕਿਵੇਂ ਪੇਸ਼ ਕਰ ਸਕਦਾ ਸੀ?
ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 8)
ਦੂਜੀ ਮੁਲਾਕਾਤ: (5 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
ਸੰਗਠਨ ਦੀਆਂ ਪ੍ਰਾਪਤੀਆਂ: (5 ਮਿੰਟ) ਸਤੰਬਰ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀਆਂ ਲੋੜਾਂ: (10 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) lfb ਪਾਠ 95
ਸਮਾਪਤੀ ਟਿੱਪਣੀਆਂ (3 ਮਿੰਟ ਜਾਂ ਘੱਟ)
ਗੀਤ 17 ਅਤੇ ਪ੍ਰਾਰਥਨਾ