ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb20 ਅਕਤੂਬਰ ਸਫ਼ਾ 7
  • 26 ਅਕਤੂਬਰ–1 ਨਵੰਬਰ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 26 ਅਕਤੂਬਰ–1 ਨਵੰਬਰ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
mwb20 ਅਕਤੂਬਰ ਸਫ਼ਾ 7

26 ਅਕਤੂਬਰ–1 ਨਵੰਬਰ

ਕੂਚ 37-38

  • ਗੀਤ 13 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • “ਡੇਰੇ ਦੀਆਂ ਜਗਵੇਦੀਆਂ ਅਤੇ ਸੱਚੀ ਭਗਤੀ ਵਿਚ ਉਨ੍ਹਾਂ ਦੀ ਭੂਮਿਕਾ”: (10 ਮਿੰਟ)

    • ਕੂਚ 37:25—ਧੂਪ ਦੀ ਜਗਵੇਦੀ ਪਵਿੱਤਰ ਸਥਾਨ ਵਿਚ ਸੀ (it-1 82 ਪੈਰਾ 3)

    • ਕੂਚ 37:29—ਧੂਪ ਵਧੀਆ ਤਰੀਕੇ ਨਾਲ ਤਿਆਰ ਕੀਤੀ ਜਾਂਦੀ ਸੀ (it-1 1195)

    • ਕੂਚ 38:1—ਹੋਮ ਬਲ਼ੀ ਦੀ ਜਗਵੇਦੀ ਡੇਰੇ ਦੇ ਵਿਹੜੇ ਵਿਚ ਸੀ (it-1 82 ਪੈਰਾ 1)

  • ਹੀਰੇ-ਮੋਤੀਆਂ ਦੀ ਖੋਜ ਕਰੋ: (10 ਮਿੰਟ)

    • ਕੂਚ 37:1, 10, 25—ਡੇਰਾ ਬਣਾਉਣ ਲਈ ਸ਼ਿੱਟੀਮ ਦੀ ਲੱਕੜੀ ਕਿਉਂ ਵਧੀਆ ਸੀ? (it-1 36)

    • ਕੂਚ 38:8—ਬਾਈਬਲ ਦੇ ਜ਼ਮਾਨੇ ਵਿਚ ਵਰਤੇ ਜਾਂਦੇ ਸ਼ੀਸ਼ੇ ਅੱਜ ਨਾਲੋਂ ਕਿਵੇਂ ਵੱਖਰੇ ਸਨ? (w15 4/1 15 ਪੈਰਾ 4)

    • ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਸੀਂ ਯਹੋਵਾਹ ਬਾਰੇ, ਪ੍ਰਚਾਰ ਬਾਰੇ ਜਾਂ ਹੋਰ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਕੂਚ 37:1-24 (th ਪਾਠ 5)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਕਿਸੇ ਅਜਿਹੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਵਿਚ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 3)

  • ਦੂਜੀ ਮੁਲਾਕਾਤ: (4 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਘਰ-ਮਾਲਕ ਵੱਲੋਂ ਖੜ੍ਹੇ ਕੀਤੇ ਕਿਸੇ ਸਵਾਲ ਦਾ ਜਵਾਬ ਦੇਣ ਲਈ ਹਾਲ ਹੀ ਵਿਚ ਆਇਆ ਕੋਈ ਰਸਾਲਾ ਦਿਓ। (th ਪਾਠ 12)

  • ਬਾਈਬਲ ਸਟੱਡੀ: (5 ਮਿੰਟ ਜਾਂ ਘੱਟ) bh 186-187 ਪੈਰੇ 7-9 (th ਪਾਠ 7)

ਸਾਡੀ ਮਸੀਹੀ ਜ਼ਿੰਦਗੀ

  • ਗੀਤ 47

  • ਮੰਡਲੀ ਦੀਆਂ ਲੋੜਾਂ: (5 ਮਿੰਟ)

  • “ਪਰਮੇਸ਼ੁਰ ਦੇ ਰਾਜ ਦਾ ਪ੍ਰਚਾਰ ਕਰਨ ਲਈ ਨਵੰਬਰ ਵਿਚ ਖ਼ਾਸ ਮੁਹਿੰਮ”: (10 ਮਿੰਟ) ਚਰਚਾ। ਨਵੰਬਰ ਲਈ ਪਹਿਲੀ ਮੁਲਾਕਾਤ ਦੀ ਵੀਡੀਓ ਚਲਾਓ ਅਤੇ ਚਰਚਾ ਕਰੋ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) lfb ਪਾਠ 101

  • ਸਮਾਪਤੀ ਟਿੱਪਣੀਆਂ (3 ਮਿੰਟ ਜਾਂ ਘੱਟ)

  • ਗੀਤ 32 ਅਤੇ ਪ੍ਰਾਰਥਨਾ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ