8-14 ਨਵੰਬਰ
ਯਹੋਸ਼ੁਆ 20-22
ਗੀਤ 13 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਗ਼ਲਤਫ਼ਹਿਮੀ ਤੋਂ ਸਬਕ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਯਹੋ 21:43, 44—ਇਜ਼ਰਾਈਲੀਆਂ ਦੁਆਰਾ ਵਾਅਦਾ ਕੀਤੇ ਹੋਏ ਦੇਸ਼ ਵਿਚ ਵੱਸਣ ਤੋਂ ਬਾਅਦ ਵੀ ਕੁਝ ਕਨਾਨੀ ਲੋਕ ਉੱਥੇ ਹੀ ਰਹਿ ਰਹੇ ਸਨ। ਫਿਰ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਯਹੋਵਾਹ ਦਾ ਵਾਅਦਾ ਪੂਰਾ ਹੋਇਆ? (it-1 402 ਪੈਰਾ 3)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਯਹੋ 20:1–21:3 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਪਰਮੇਸ਼ੁਰ ਦੇ ਵਾਅਦੇ—ਪ੍ਰਕਾ 21:3, 4 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 12)
ਦੂਜੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ। (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
ਗੀਤ 119
ਮੰਡਲੀ ਦੀਆਂ ਲੋੜਾਂ: (15 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 6 ਪੈਰੇ 14-19
ਸਮਾਪਤੀ ਟਿੱਪਣੀਆਂ: (3 ਮਿੰਟ)
ਗੀਤ 115 ਅਤੇ ਪ੍ਰਾਰਥਨਾ