29 ਅਗਸਤ–4 ਸਤੰਬਰ
1 ਰਾਜਿਆਂ 8
ਗੀਤ 41 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸੁਲੇਮਾਨ ਨੇ ਨਿਮਰਤਾ ਨਾਲ ਦਿਲੋਂ ਪ੍ਰਾਰਥਨਾ ਕੀਤੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 8:27—ਸੁਲੇਮਾਨ ਦੀ ਇਸ ਗੱਲ ਦਾ ਕੀ ਮਤਲਬ ਨਹੀਂ ਹੈ? (it-1 1060 ਪੈਰਾ 4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 8:31-43 (th ਪਾਠ 12)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 1)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਜਾਰੀ ਰੱਖੋ। ਦਿਖਾਓ ਕਿ ਪਹਿਲਾਂ ਕਈ ਵਾਰ ਗੱਲ ਕੀਤੀ ਜਾ ਚੁੱਕੀ ਹੈ ਅਤੇ ਘਰ-ਮਾਲਕ ਨੂੰ ਸੱਚ-ਮੁੱਚ ਦਿਲਚਸਪੀ ਹੈ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 15)
ਭਾਸ਼ਣ: (5 ਮਿੰਟ) km 5/10 ਸਫ਼ਾ 4—ਵਿਸ਼ਾ: ਮਸੀਹੀ ਪ੍ਰਚਾਰਕਾਂ ਨੂੰ ਪ੍ਰਾਰਥਨਾ ਕਰਨ ਦੀ ਲੋੜ ਹੈ। (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਕੀ ਤੁਸੀਂ ਆਪਣੀਆਂ ਪ੍ਰਾਰਥਨਾਵਾਂ ਦੇ ਜਵਾਬ ਵੱਲ ਧਿਆਨ ਦਿੰਦੇ ਹੋ?” (15 ਮਿੰਟ) ਚਰਚਾ। ਯਹੋਵਾਹ ‘ਪ੍ਰਾਰਥਨਾ ਦਾ ਸੁਣਨ ਵਾਲਾ’ ਹੈ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 18 ਪੈਰੇ 9-15, 18ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 149 ਅਤੇ ਪ੍ਰਾਰਥਨਾ