ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਸਤੰਬਰ ਸਫ਼ਾ 2
  • 5-11 ਸਤੰਬਰ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 5-11 ਸਤੰਬਰ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਸਤੰਬਰ ਸਫ਼ਾ 2

5-11 ਸਤੰਬਰ

1 ਰਾਜਿਆਂ 9-10

  • ਗੀਤ 10 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • “ਯਹੋਵਾਹ ਦੀ ਬੁੱਧ ਲਈ ਉਸ ਦੀ ਤਾਰੀਫ਼ ਕਰੋ”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • 1 ਰਾਜ 10:10, 14​—ਸਾਨੂੰ ਕਿਵੇਂ ਪਤਾ ਲੱਗਦਾ ਹੈ ਕਿ ਸੁਲੇਮਾਨ ਕੋਲ ਉੱਨਾ ਹੀ ਸੋਨਾ ਸੀ ਜਿੰਨਾ ਬਾਈਬਲ ਵਿਚ ਦੱਸਿਆ ਗਿਆ ਹੈ? (w08 11/1 22 ਪੈਰੇ 4-6)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 10:1-13 (th ਪਾਠ 5)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਖ਼ੁਸ਼ੀਆਂ ਭਰੀ ਜ਼ਿੰਦਗੀ​—ਜ਼ਬੂ 37:29 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।

  • ਪਹਿਲੀ ਮੁਲਾਕਾਤ: (3 ਮਿੰਟ) ਮੁਹਿੰਮ ਦੌਰਾਨ ਬਾਈਬਲ ਸਟੱਡੀਆਂ ਸ਼ੁਰੂ ਕਰਨ ਵਾਸਤੇ ਗੱਲਬਾਤ ਕਰਨ ਲਈ ਜੋ ਸੁਝਾਅ ਦਿੱਤਾ ਗਿਆ ਹੈ, ਉਸ ਨੂੰ ਵਰਤੋ। (th ਪਾਠ 1)

  • ਪਹਿਲੀ ਮੁਲਾਕਾਤ: (5 ਮਿੰਟ) ਮੁਹਿੰਮ ਦੌਰਾਨ ਬਾਈਬਲ ਸਟੱਡੀਆਂ ਸ਼ੁਰੂ ਕਰਨ ਵਾਸਤੇ ਗੱਲਬਾਤ ਕਰਨ ਲਈ ਜੋ ਸੁਝਾਅ ਦਿੱਤਾ ਗਿਆ ਹੈ, ਉਸ ਨੂੰ ਵਰਤੋ। (th ਪਾਠ 13)

ਸਾਡੀ ਮਸੀਹੀ ਜ਼ਿੰਦਗੀ

  • ਗੀਤ 111

  • “ਰੋਜ਼ਮੱਰਾ ਦੀ ਜ਼ਿੰਦਗੀ ਬਾਰੇ JW.ORG ʼਤੇ ਚੰਗੀਆਂ ਸਲਾਹਾਂ”: (8 ਮਿੰਟ) ਚਰਚਾ। jw.org ʼਤੇ ਰੋਜ਼ਮੱਰਾ ਦੀ ਜ਼ਿੰਦਗੀ ਵਿਚ ਆਉਂਦੀਆਂ ਮੁਸ਼ਕਲਾਂ ਬਾਰੇ ਬਾਈਬਲ ਵਿੱਚੋਂ ਚੰਗੀਆਂ ਸਲਾਹਾਂ ਦਿੱਤੀਆਂ ਗਈਆਂ ਹਨ। ਸਾਰਿਆਂ ਨੂੰ ਇਹ ਸਲਾਹਾਂ ਦੇਖਣ ਦੀ ਹੱਲਾਸ਼ੇਰੀ ਦਿਓ।

  • ਮੰਡਲੀ ਦੀਆਂ ਲੋੜਾਂ: (7 ਮਿੰਟ)

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 18 ਪੈਰੇ 16-25

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 150 ਅਤੇ ਪ੍ਰਾਰਥਨਾ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ