ਮੱਤੀ 5:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 “ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ: ‘ਤੂੰ ਆਪਣੇ ਗੁਆਂਢੀ ਨੂੰ ਪਿਆਰ ਕਰ+ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖ।’ ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 5:43 ਮੇਰੇ ਚੇਲੇ, ਸਫ਼ਾ 121 ਪਹਿਰਾਬੁਰਜ,5/15/2008, ਸਫ਼ੇ 7-8