ਮਰਕੁਸ 10:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਯਿਸੂ ਨੇ ਉਸ ਵੱਲ ਦੇਖਿਆ ਤੇ ਉਸ ਦਾ ਦਿਲ ਉਸ ਵਾਸਤੇ ਪਿਆਰ ਨਾਲ ਭਰ ਗਿਆ ਅਤੇ ਉਸ ਨੇ ਕਿਹਾ: “ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਤੂੰ ਜਾ ਕੇ ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸੇ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+ ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 10:21 ਮੇਰੇ ਚੇਲੇ, ਸਫ਼ੇ 5-8 ਪਹਿਰਾਬੁਰਜ (ਸਟੱਡੀ),9/2019, ਸਫ਼ਾ 24 ਪਹਿਰਾਬੁਰਜ,10/1/2007, ਸਫ਼ੇ 3-4 ਸਰਬ ਮਹਾਨ ਮਨੁੱਖ, ਅਧਿ. 96
21 ਯਿਸੂ ਨੇ ਉਸ ਵੱਲ ਦੇਖਿਆ ਤੇ ਉਸ ਦਾ ਦਿਲ ਉਸ ਵਾਸਤੇ ਪਿਆਰ ਨਾਲ ਭਰ ਗਿਆ ਅਤੇ ਉਸ ਨੇ ਕਿਹਾ: “ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਤੂੰ ਜਾ ਕੇ ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸੇ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+
10:21 ਮੇਰੇ ਚੇਲੇ, ਸਫ਼ੇ 5-8 ਪਹਿਰਾਬੁਰਜ (ਸਟੱਡੀ),9/2019, ਸਫ਼ਾ 24 ਪਹਿਰਾਬੁਰਜ,10/1/2007, ਸਫ਼ੇ 3-4 ਸਰਬ ਮਹਾਨ ਮਨੁੱਖ, ਅਧਿ. 96