ਲੂਕਾ 3:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਉਹ ਯਰਦਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆ ਕੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ,+ ਲੂਕਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 3:3 ਬਾਈਬਲ ਵਿੱਚੋਂ ਸਵਾਲਾਂ ਦੇ ਜਵਾਬ, ਲੇਖ 110 ਯਸਾਯਾਹ ਦੀ ਭਵਿੱਖਬਾਣੀ 1, ਸਫ਼ੇ 399-401 ਸਰਬ ਮਹਾਨ ਮਨੁੱਖ, ਅਧਿ. 11
3 ਇਸ ਲਈ ਉਹ ਯਰਦਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆ ਕੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ,+