ਰਸੂਲਾਂ ਦੇ ਕੰਮ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਪਤਰਸ ਨੇ ਬਾਕੀ 11 ਰਸੂਲਾਂ+ ਨਾਲ ਖੜ੍ਹਾ ਹੋ ਕੇ ਉੱਚੀ ਆਵਾਜ਼ ਵਿਚ ਲੋਕਾਂ ਨੂੰ ਕਿਹਾ: “ਯਹੂਦਿਯਾ ਦੇ ਲੋਕੋ ਅਤੇ ਯਰੂਸ਼ਲਮ ਦੇ ਰਹਿਣ ਵਾਲਿਓ, ਮੇਰੀਆਂ ਗੱਲਾਂ ਧਿਆਨ ਨਾਲ ਸੁਣੋ।
14 ਪਰ ਪਤਰਸ ਨੇ ਬਾਕੀ 11 ਰਸੂਲਾਂ+ ਨਾਲ ਖੜ੍ਹਾ ਹੋ ਕੇ ਉੱਚੀ ਆਵਾਜ਼ ਵਿਚ ਲੋਕਾਂ ਨੂੰ ਕਿਹਾ: “ਯਹੂਦਿਯਾ ਦੇ ਲੋਕੋ ਅਤੇ ਯਰੂਸ਼ਲਮ ਦੇ ਰਹਿਣ ਵਾਲਿਓ, ਮੇਰੀਆਂ ਗੱਲਾਂ ਧਿਆਨ ਨਾਲ ਸੁਣੋ।