ਰਸੂਲਾਂ ਦੇ ਕੰਮ 2:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਦਾਊਦ ਨੇ ਉਸ ਬਾਰੇ ਕਿਹਾ ਸੀ: ‘ਮੈਂ ਯਹੋਵਾਹ* ਨੂੰ ਹਮੇਸ਼ਾ ਆਪਣੇ ਸਾਮ੍ਹਣੇ* ਰੱਖਦਾ ਹਾਂ, ਉਹ ਮੇਰੇ ਸੱਜੇ ਹੱਥ ਹੈ, ਇਸ ਕਰਕੇ ਮੈਨੂੰ ਕਦੇ ਹਿਲਾਇਆ ਨਹੀਂ ਜਾ ਸਕਦਾ।
25 ਦਾਊਦ ਨੇ ਉਸ ਬਾਰੇ ਕਿਹਾ ਸੀ: ‘ਮੈਂ ਯਹੋਵਾਹ* ਨੂੰ ਹਮੇਸ਼ਾ ਆਪਣੇ ਸਾਮ੍ਹਣੇ* ਰੱਖਦਾ ਹਾਂ, ਉਹ ਮੇਰੇ ਸੱਜੇ ਹੱਥ ਹੈ, ਇਸ ਕਰਕੇ ਮੈਨੂੰ ਕਦੇ ਹਿਲਾਇਆ ਨਹੀਂ ਜਾ ਸਕਦਾ।