ਰਸੂਲਾਂ ਦੇ ਕੰਮ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਤਾਂ ਅਚਾਨਕ ਪੁਜਾਰੀ, ਮੰਦਰ ਦੇ ਪਹਿਰੇਦਾਰਾਂ ਦਾ ਮੁਖੀ ਅਤੇ ਸਦੂਕੀ+ ਉੱਥੇ ਆ ਧਮਕੇ। ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:1 ਗਵਾਹੀ ਦਿਓ, ਸਫ਼ਾ 31 ਪਹਿਰਾਬੁਰਜ (ਸਟੱਡੀ),3/2020, ਸਫ਼ਾ 31
4 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਤਾਂ ਅਚਾਨਕ ਪੁਜਾਰੀ, ਮੰਦਰ ਦੇ ਪਹਿਰੇਦਾਰਾਂ ਦਾ ਮੁਖੀ ਅਤੇ ਸਦੂਕੀ+ ਉੱਥੇ ਆ ਧਮਕੇ।