10 ਤਾਂ ਤੁਹਾਨੂੰ ਅਤੇ ਇਜ਼ਰਾਈਲ ਦੇ ਸਾਰੇ ਲੋਕਾਂ ਨੂੰ ਇਹ ਗੱਲ ਪਤਾ ਲੱਗ ਜਾਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਂ ʼਤੇ,+ ਹਾਂ, ਉਸੇ ਰਾਹੀਂ ਇਹ ਆਦਮੀ ਇੱਥੇ ਤੁਹਾਡੇ ਸਾਮ੍ਹਣੇ ਤੰਦਰੁਸਤ ਖੜ੍ਹਾ ਹੈ। ਤੁਸੀਂ ਉਸੇ ਯਿਸੂ ਨੂੰ ਸੂਲ਼ੀ ʼਤੇ ਟੰਗ ਦਿੱਤਾ ਸੀ,+ ਪਰ ਪਰਮੇਸ਼ੁਰ ਨੇ ਉਸ ਨੂੰ ਮਰਿਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ।+