-
ਰਸੂਲਾਂ ਦੇ ਕੰਮ 7:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਇਕ ਵਾਰ ਉਸ ਨੇ ਦੇਖਿਆ ਕਿ ਇਕ ਮਿਸਰੀ ਇਕ ਇਜ਼ਰਾਈਲੀ ਨਾਲ ਬਦਸਲੂਕੀ ਕਰ ਰਿਹਾ ਸੀ। ਉਸ ਨੇ ਆਪਣੇ ਇਜ਼ਰਾਈਲੀ ਭਰਾ ਨੂੰ ਬਚਾਇਆ ਅਤੇ ਉਸ ਮਿਸਰੀ ਨੂੰ ਜਾਨੋਂ ਮਾਰ ਕੇ ਬਦਲਾ ਲਿਆ।
-