ਰਸੂਲਾਂ ਦੇ ਕੰਮ 7:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਯਹੋਵਾਹ* ਨੇ ਉਸ ਨੂੰ ਕਿਹਾ, ‘ਆਪਣੀ ਜੁੱਤੀ ਲਾਹ ਦੇ ਕਿਉਂਕਿ ਤੂੰ ਪਵਿੱਤਰ ਜ਼ਮੀਨ ʼਤੇ ਖੜ੍ਹਾ ਹੈਂ।