ਰਸੂਲਾਂ ਦੇ ਕੰਮ 11:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਉਹ ਉਸ ਨੂੰ ਲੱਭ ਕੇ ਆਪਣੇ ਨਾਲ ਅੰਤਾਕੀਆ ਲੈ ਆਇਆ। ਉਹ ਪੂਰਾ ਸਾਲ ਮੰਡਲੀ ਵਿਚ ਉਨ੍ਹਾਂ ਨਾਲ ਇਕੱਠੇ ਹੁੰਦੇ ਰਹੇ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਅੰਤਾਕੀਆ ਹੀ ਪਹਿਲੀ ਜਗ੍ਹਾ ਹੈ ਜਿੱਥੇ ਚੇਲੇ ਪਰਮੇਸ਼ੁਰ ਦੀ ਸੇਧ ਨਾਲ ਮਸੀਹੀ ਕਹਾਏ ਜਾਣ ਲੱਗੇ।+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 11:26 ਗਵਾਹੀ ਦਿਓ, ਸਫ਼ੇ 74-76 ਪਹਿਰਾਬੁਰਜ,7/15/2000, ਸਫ਼ੇ 25-26
26 ਉਹ ਉਸ ਨੂੰ ਲੱਭ ਕੇ ਆਪਣੇ ਨਾਲ ਅੰਤਾਕੀਆ ਲੈ ਆਇਆ। ਉਹ ਪੂਰਾ ਸਾਲ ਮੰਡਲੀ ਵਿਚ ਉਨ੍ਹਾਂ ਨਾਲ ਇਕੱਠੇ ਹੁੰਦੇ ਰਹੇ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਅੰਤਾਕੀਆ ਹੀ ਪਹਿਲੀ ਜਗ੍ਹਾ ਹੈ ਜਿੱਥੇ ਚੇਲੇ ਪਰਮੇਸ਼ੁਰ ਦੀ ਸੇਧ ਨਾਲ ਮਸੀਹੀ ਕਹਾਏ ਜਾਣ ਲੱਗੇ।+