ਰਸੂਲਾਂ ਦੇ ਕੰਮ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦੋਂ ਉਹ ਸਲਮੀਸ ਸ਼ਹਿਰ ਪਹੁੰਚੇ, ਤਾਂ ਉਨ੍ਹਾਂ ਨੇ ਯਹੂਦੀਆਂ ਦੇ ਸਭਾ ਘਰਾਂ ਵਿਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਯੂਹੰਨਾ* ਵੀ ਉਨ੍ਹਾਂ ਦੇ ਨਾਲ ਸੀ ਜੋ ਉਨ੍ਹਾਂ ਦੀ ਸੇਵਾ ਕਰਦਾ ਸੀ।*+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 13:5 ਗਵਾਹੀ ਦਿਓ, ਸਫ਼ੇ 86-87 ਪਹਿਰਾਬੁਰਜ,3/15/2010, ਸਫ਼ਾ 77/1/2004, ਸਫ਼ੇ 20-21
5 ਜਦੋਂ ਉਹ ਸਲਮੀਸ ਸ਼ਹਿਰ ਪਹੁੰਚੇ, ਤਾਂ ਉਨ੍ਹਾਂ ਨੇ ਯਹੂਦੀਆਂ ਦੇ ਸਭਾ ਘਰਾਂ ਵਿਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਯੂਹੰਨਾ* ਵੀ ਉਨ੍ਹਾਂ ਦੇ ਨਾਲ ਸੀ ਜੋ ਉਨ੍ਹਾਂ ਦੀ ਸੇਵਾ ਕਰਦਾ ਸੀ।*+