ਰਸੂਲਾਂ ਦੇ ਕੰਮ 15:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪੌਲੁਸ ਤੇ ਬਰਨਾਬਾਸ ਦਾ ਉਨ੍ਹਾਂ ਨਾਲ ਬਹੁਤ ਝਗੜਾ ਅਤੇ ਬਹਿਸ ਹੋਈ। ਇਸ ਲਈ ਪੌਲੁਸ, ਬਰਨਾਬਾਸ ਤੇ ਹੋਰ ਚੇਲਿਆਂ ਨੂੰ ਇਸ ਮਸਲੇ ਬਾਰੇ ਯਰੂਸ਼ਲਮ+ ਵਿਚ ਰਸੂਲਾਂ ਅਤੇ ਬਜ਼ੁਰਗਾਂ ਨਾਲ ਗੱਲ ਕਰਨ ਲਈ ਘੱਲਿਆ ਗਿਆ। ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 15:2 ਗਵਾਹੀ ਦਿਓ, ਸਫ਼ੇ 102-104 ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!, ਪਾਠ 54 ਪਹਿਰਾਬੁਰਜ,5/1/1997, ਸਫ਼ਾ 27
2 ਪੌਲੁਸ ਤੇ ਬਰਨਾਬਾਸ ਦਾ ਉਨ੍ਹਾਂ ਨਾਲ ਬਹੁਤ ਝਗੜਾ ਅਤੇ ਬਹਿਸ ਹੋਈ। ਇਸ ਲਈ ਪੌਲੁਸ, ਬਰਨਾਬਾਸ ਤੇ ਹੋਰ ਚੇਲਿਆਂ ਨੂੰ ਇਸ ਮਸਲੇ ਬਾਰੇ ਯਰੂਸ਼ਲਮ+ ਵਿਚ ਰਸੂਲਾਂ ਅਤੇ ਬਜ਼ੁਰਗਾਂ ਨਾਲ ਗੱਲ ਕਰਨ ਲਈ ਘੱਲਿਆ ਗਿਆ।