ਰੋਮੀਆਂ 5:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਕਿਸ ਕਰਕੇ? ਇਸ ਕਰਕੇ ਕਿ ਜਿਵੇਂ ਪਾਪ ਨੇ ਮੌਤ ਨਾਲ ਮਿਲ ਕੇ ਰਾਜੇ ਵਜੋਂ ਰਾਜ ਕੀਤਾ,+ ਉਸੇ ਤਰ੍ਹਾਂ ਅਪਾਰ ਕਿਰਪਾ ਵੀ ਧਾਰਮਿਕਤਾ ਦੇ ਰਾਹੀਂ ਰਾਜ ਕਰੇ ਤਾਂਕਿ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਉਨ੍ਹਾਂ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇ।+ ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 5:21 ਪਹਿਰਾਬੁਰਜ (ਸਟੱਡੀ),7/2016, ਸਫ਼ਾ 22
21 ਕਿਸ ਕਰਕੇ? ਇਸ ਕਰਕੇ ਕਿ ਜਿਵੇਂ ਪਾਪ ਨੇ ਮੌਤ ਨਾਲ ਮਿਲ ਕੇ ਰਾਜੇ ਵਜੋਂ ਰਾਜ ਕੀਤਾ,+ ਉਸੇ ਤਰ੍ਹਾਂ ਅਪਾਰ ਕਿਰਪਾ ਵੀ ਧਾਰਮਿਕਤਾ ਦੇ ਰਾਹੀਂ ਰਾਜ ਕਰੇ ਤਾਂਕਿ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਉਨ੍ਹਾਂ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇ।+