ਰੋਮੀਆਂ 14:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਖਾਣ-ਪੀਣ ਉੱਤੇ ਨਿਰਭਰ ਨਹੀਂ ਕਰਦਾ,+ ਸਗੋਂ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਸਹੀ ਕੰਮ ਕਰੀਏ, ਦੂਸਰਿਆਂ ਨਾਲ ਸ਼ਾਂਤੀ ਬਣਾ ਕੇ ਰੱਖੀਏ ਅਤੇ ਪਵਿੱਤਰ ਸ਼ਕਤੀ ਦੀ ਮਦਦ ਨਾਲ ਖ਼ੁਸ਼ ਰਹੀਏ। ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 14:17 ਪਹਿਰਾਬੁਰਜ,6/15/2008, ਸਫ਼ਾ 31
17 ਕਿਉਂਕਿ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਖਾਣ-ਪੀਣ ਉੱਤੇ ਨਿਰਭਰ ਨਹੀਂ ਕਰਦਾ,+ ਸਗੋਂ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਸਹੀ ਕੰਮ ਕਰੀਏ, ਦੂਸਰਿਆਂ ਨਾਲ ਸ਼ਾਂਤੀ ਬਣਾ ਕੇ ਰੱਖੀਏ ਅਤੇ ਪਵਿੱਤਰ ਸ਼ਕਤੀ ਦੀ ਮਦਦ ਨਾਲ ਖ਼ੁਸ਼ ਰਹੀਏ।