ਰੋਮੀਆਂ 15:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਅਤੇ ਇਸ ਲਈ ਵੀ ਕਿ ਗ਼ੈਰ-ਯਹੂਦੀ ਲੋਕ ਪਰਮੇਸ਼ੁਰ ਦੀ ਦਇਆ ਕਰਕੇ ਉਸ ਦੀ ਮਹਿਮਾ ਕਰਨ।+ ਠੀਕ ਜਿਵੇਂ ਲਿਖਿਆ ਹੈ: “ਇਸੇ ਕਰਕੇ ਮੈਂ ਕੌਮਾਂ ਵਿਚ ਸਾਰਿਆਂ ਸਾਮ੍ਹਣੇ ਤੈਨੂੰ ਕਬੂਲ ਕਰਾਂਗਾ ਅਤੇ ਤੇਰੇ ਨਾਂ ਦਾ ਗੁਣਗਾਨ ਕਰਾਂਗਾ।”+ ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 15:9 ਪਹਿਰਾਬੁਰਜ,7/1/1997, ਸਫ਼ਾ 17
9 ਅਤੇ ਇਸ ਲਈ ਵੀ ਕਿ ਗ਼ੈਰ-ਯਹੂਦੀ ਲੋਕ ਪਰਮੇਸ਼ੁਰ ਦੀ ਦਇਆ ਕਰਕੇ ਉਸ ਦੀ ਮਹਿਮਾ ਕਰਨ।+ ਠੀਕ ਜਿਵੇਂ ਲਿਖਿਆ ਹੈ: “ਇਸੇ ਕਰਕੇ ਮੈਂ ਕੌਮਾਂ ਵਿਚ ਸਾਰਿਆਂ ਸਾਮ੍ਹਣੇ ਤੈਨੂੰ ਕਬੂਲ ਕਰਾਂਗਾ ਅਤੇ ਤੇਰੇ ਨਾਂ ਦਾ ਗੁਣਗਾਨ ਕਰਾਂਗਾ।”+