ਰੋਮੀਆਂ 16:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਭਰਾਵੋ, ਮੈਂ ਜਿਸ ਖ਼ੁਸ਼ ਖ਼ਬਰੀ ਦਾ ਐਲਾਨ ਕਰਦਾ ਹਾਂ ਅਤੇ ਯਿਸੂ ਮਸੀਹ ਦਾ ਪ੍ਰਚਾਰ ਕਰਦਾ ਹਾਂ, ਉਸ ਦੇ ਜ਼ਰੀਏ ਪਰਮੇਸ਼ੁਰ ਤੁਹਾਨੂੰ ਮਜ਼ਬੂਤ ਬਣਾ ਸਕਦਾ ਹੈ। ਇਹ ਸੰਦੇਸ਼ ਪਵਿੱਤਰ ਭੇਤ+ ਦੇ ਜ਼ਰੀਏ ਪ੍ਰਗਟ ਕੀਤਾ ਗਿਆ ਹੈ ਜੋ ਲੰਬੇ ਸਮੇਂ ਤੋਂ ਗੁਪਤ ਰੱਖਿਆ ਗਿਆ ਸੀ। ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 16:25 ਪਹਿਰਾਬੁਰਜ,6/1/1997, ਸਫ਼ਾ 13
25 ਭਰਾਵੋ, ਮੈਂ ਜਿਸ ਖ਼ੁਸ਼ ਖ਼ਬਰੀ ਦਾ ਐਲਾਨ ਕਰਦਾ ਹਾਂ ਅਤੇ ਯਿਸੂ ਮਸੀਹ ਦਾ ਪ੍ਰਚਾਰ ਕਰਦਾ ਹਾਂ, ਉਸ ਦੇ ਜ਼ਰੀਏ ਪਰਮੇਸ਼ੁਰ ਤੁਹਾਨੂੰ ਮਜ਼ਬੂਤ ਬਣਾ ਸਕਦਾ ਹੈ। ਇਹ ਸੰਦੇਸ਼ ਪਵਿੱਤਰ ਭੇਤ+ ਦੇ ਜ਼ਰੀਏ ਪ੍ਰਗਟ ਕੀਤਾ ਗਿਆ ਹੈ ਜੋ ਲੰਬੇ ਸਮੇਂ ਤੋਂ ਗੁਪਤ ਰੱਖਿਆ ਗਿਆ ਸੀ।