1 ਕੁਰਿੰਥੀਆਂ 8:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਸਾਰਿਆਂ ਨੂੰ ਇਹ ਗਿਆਨ ਨਹੀਂ ਹੈ।+ ਕੁਝ ਮਸੀਹੀ ਪਹਿਲਾਂ ਮੂਰਤੀਆਂ ਦੀ ਪੂਜਾ ਕਰਦੇ ਹੁੰਦੇ ਸਨ, ਇਸ ਕਰਕੇ ਜਦੋਂ ਉਹ ਮੂਰਤੀਆਂ ਨੂੰ ਚੜ੍ਹਾਈ ਕੋਈ ਚੀਜ਼ ਖਾਂਦੇ ਹਨ, ਤਾਂ ਉਨ੍ਹਾਂ ਨੂੰ ਉਹ ਮੂਰਤੀਆਂ ਚੇਤੇ ਆ ਜਾਂਦੀਆਂ ਹਨ।+ ਇਸ ਕਰਕੇ ਉਨ੍ਹਾਂ ਦੀ ਜ਼ਮੀਰ ਕਮਜ਼ੋਰ ਹੋਣ ਕਾਰਨ ਭ੍ਰਿਸ਼ਟ ਹੋ ਜਾਂਦੀ ਹੈ।+
7 ਪਰ ਸਾਰਿਆਂ ਨੂੰ ਇਹ ਗਿਆਨ ਨਹੀਂ ਹੈ।+ ਕੁਝ ਮਸੀਹੀ ਪਹਿਲਾਂ ਮੂਰਤੀਆਂ ਦੀ ਪੂਜਾ ਕਰਦੇ ਹੁੰਦੇ ਸਨ, ਇਸ ਕਰਕੇ ਜਦੋਂ ਉਹ ਮੂਰਤੀਆਂ ਨੂੰ ਚੜ੍ਹਾਈ ਕੋਈ ਚੀਜ਼ ਖਾਂਦੇ ਹਨ, ਤਾਂ ਉਨ੍ਹਾਂ ਨੂੰ ਉਹ ਮੂਰਤੀਆਂ ਚੇਤੇ ਆ ਜਾਂਦੀਆਂ ਹਨ।+ ਇਸ ਕਰਕੇ ਉਨ੍ਹਾਂ ਦੀ ਜ਼ਮੀਰ ਕਮਜ਼ੋਰ ਹੋਣ ਕਾਰਨ ਭ੍ਰਿਸ਼ਟ ਹੋ ਜਾਂਦੀ ਹੈ।+