1 ਕੁਰਿੰਥੀਆਂ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਵਿੱਤਰ ਸ਼ਕਤੀ ਉਨ੍ਹਾਂ ਨੂੰ ਜੋ ਵੀ ਕਰਨ ਦੀ ਯੋਗਤਾ ਬਖ਼ਸ਼ਦੀ ਹੈ, ਉਸ ਤੋਂ ਸਾਫ਼ ਦਿਖਾਈ ਦਿੰਦਾ ਹੈ ਕਿ ਪਰਮੇਸ਼ੁਰ ਦੂਸਰਿਆਂ ਦੇ ਫ਼ਾਇਦੇ ਲਈ ਉਨ੍ਹਾਂ ਨੂੰ ਪਵਿੱਤਰ ਸ਼ਕਤੀ ਦਿੰਦਾ ਹੈ।+
7 ਪਵਿੱਤਰ ਸ਼ਕਤੀ ਉਨ੍ਹਾਂ ਨੂੰ ਜੋ ਵੀ ਕਰਨ ਦੀ ਯੋਗਤਾ ਬਖ਼ਸ਼ਦੀ ਹੈ, ਉਸ ਤੋਂ ਸਾਫ਼ ਦਿਖਾਈ ਦਿੰਦਾ ਹੈ ਕਿ ਪਰਮੇਸ਼ੁਰ ਦੂਸਰਿਆਂ ਦੇ ਫ਼ਾਇਦੇ ਲਈ ਉਨ੍ਹਾਂ ਨੂੰ ਪਵਿੱਤਰ ਸ਼ਕਤੀ ਦਿੰਦਾ ਹੈ।+