ਗਲਾਤੀਆਂ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ, ਜਿਹੜਾ ਤੁਹਾਨੂੰ ਪਵਿੱਤਰ ਸ਼ਕਤੀ ਦਿੰਦਾ ਹੈ ਅਤੇ ਤੁਹਾਡੇ ਵਿਚ ਕਰਾਮਾਤਾਂ ਕਰਦਾ ਹੈ,+ ਕੀ ਉਹ ਇਸ ਲਈ ਕਰਦਾ ਹੈ ਕਿਉਂਕਿ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਕੰਮ ਕਰਦੇ ਹੋ ਜਾਂ ਫਿਰ ਇਸ ਕਰਕੇ ਕਿ ਤੁਸੀਂ ਖ਼ੁਸ਼ ਖ਼ਬਰੀ ਉੱਤੇ ਨਿਹਚਾ ਕਰਦੇ ਹੋ?
5 ਇਸ ਲਈ, ਜਿਹੜਾ ਤੁਹਾਨੂੰ ਪਵਿੱਤਰ ਸ਼ਕਤੀ ਦਿੰਦਾ ਹੈ ਅਤੇ ਤੁਹਾਡੇ ਵਿਚ ਕਰਾਮਾਤਾਂ ਕਰਦਾ ਹੈ,+ ਕੀ ਉਹ ਇਸ ਲਈ ਕਰਦਾ ਹੈ ਕਿਉਂਕਿ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਕੰਮ ਕਰਦੇ ਹੋ ਜਾਂ ਫਿਰ ਇਸ ਕਰਕੇ ਕਿ ਤੁਸੀਂ ਖ਼ੁਸ਼ ਖ਼ਬਰੀ ਉੱਤੇ ਨਿਹਚਾ ਕਰਦੇ ਹੋ?