ਇਬਰਾਨੀਆਂ 7:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤਾਂ ਫਿਰ, ਤੁਸੀਂ ਦੇਖਦੇ ਹੋ ਕਿ ਉਹ ਆਦਮੀ ਕਿੰਨਾ ਮਹਾਨ ਸੀ ਜਿਸ ਨੂੰ ਸਾਡੇ ਪੂਰਵਜ* ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਵਧੀਆ ਤੋਂ ਵਧੀਆ ਚੀਜ਼ਾਂ ਦਾ ਦਸਵਾਂ ਹਿੱਸਾ ਦਿੱਤਾ ਸੀ।+
4 ਤਾਂ ਫਿਰ, ਤੁਸੀਂ ਦੇਖਦੇ ਹੋ ਕਿ ਉਹ ਆਦਮੀ ਕਿੰਨਾ ਮਹਾਨ ਸੀ ਜਿਸ ਨੂੰ ਸਾਡੇ ਪੂਰਵਜ* ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਵਧੀਆ ਤੋਂ ਵਧੀਆ ਚੀਜ਼ਾਂ ਦਾ ਦਸਵਾਂ ਹਿੱਸਾ ਦਿੱਤਾ ਸੀ।+