ਇਬਰਾਨੀਆਂ 7:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਮੂਸਾ ਦੇ ਕਾਨੂੰਨ ਅਨੁਸਾਰ ਮਹਾਂ ਪੁਜਾਰੀ ਨਿਯੁਕਤ ਕੀਤੇ ਗਏ ਆਦਮੀਆਂ ਵਿਚ ਕਮਜ਼ੋਰੀਆਂ ਹੁੰਦੀਆਂ ਹਨ,+ ਪਰ ਇਸ ਕਾਨੂੰਨ ਤੋਂ ਬਾਅਦ ਸਹੁੰ+ ਖਾ ਕੇ ਜੋ ਵਾਅਦਾ ਕੀਤਾ ਗਿਆ ਸੀ, ਉਸ ਅਨੁਸਾਰ ਪਰਮੇਸ਼ੁਰ ਦੇ ਪੁੱਤਰ ਨੂੰ ਪੁਜਾਰੀ ਨਿਯੁਕਤ ਕੀਤਾ ਗਿਆ ਜਿਸ ਨੂੰ ਹਮੇਸ਼ਾ ਲਈ ਮੁਕੰਮਲ ਬਣਾ ਦਿੱਤਾ ਗਿਆ ਹੈ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 7:28 ਪਹਿਰਾਬੁਰਜ,12/15/2008, ਸਫ਼ਾ 14
28 ਮੂਸਾ ਦੇ ਕਾਨੂੰਨ ਅਨੁਸਾਰ ਮਹਾਂ ਪੁਜਾਰੀ ਨਿਯੁਕਤ ਕੀਤੇ ਗਏ ਆਦਮੀਆਂ ਵਿਚ ਕਮਜ਼ੋਰੀਆਂ ਹੁੰਦੀਆਂ ਹਨ,+ ਪਰ ਇਸ ਕਾਨੂੰਨ ਤੋਂ ਬਾਅਦ ਸਹੁੰ+ ਖਾ ਕੇ ਜੋ ਵਾਅਦਾ ਕੀਤਾ ਗਿਆ ਸੀ, ਉਸ ਅਨੁਸਾਰ ਪਰਮੇਸ਼ੁਰ ਦੇ ਪੁੱਤਰ ਨੂੰ ਪੁਜਾਰੀ ਨਿਯੁਕਤ ਕੀਤਾ ਗਿਆ ਜਿਸ ਨੂੰ ਹਮੇਸ਼ਾ ਲਈ ਮੁਕੰਮਲ ਬਣਾ ਦਿੱਤਾ ਗਿਆ ਹੈ।+