9 ਇਹ ਇਕਰਾਰ ਉਸ ਇਕਰਾਰ ਵਰਗਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਉਸ ਦਿਨ ਕੀਤਾ ਸੀ ਜਿਸ ਦਿਨ ਮੈਂ ਉਨ੍ਹਾਂ ਦਾ ਹੱਥ ਫੜ ਕੇ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ ਉਹ ਮੇਰੇ ਇਕਰਾਰ ਪ੍ਰਤੀ ਵਫ਼ਾਦਾਰ ਨਹੀਂ ਰਹੇ, ਇਸ ਲਈ ਮੈਂ ਉਨ੍ਹਾਂ ਦੀ ਦੇਖ-ਭਾਲ ਕਰਨੀ ਛੱਡ ਦਿੱਤੀ,’ ਯਹੋਵਾਹ ਕਹਿੰਦਾ ਹੈ।