ਇਬਰਾਨੀਆਂ 9:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਹ ਤੰਬੂ ਮੌਜੂਦਾ ਸਮੇਂ ਦੀਆਂ ਚੀਜ਼ਾਂ ਦਾ ਨਮੂਨਾ ਹੈ।+ ਇਸ ਪ੍ਰਬੰਧ ਅਨੁਸਾਰ ਭੇਟਾਂ ਅਤੇ ਬਲ਼ੀਆਂ ਚੜ੍ਹਾਈਆਂ ਜਾਂਦੀਆਂ ਸਨ,+ ਪਰ ਇਹ ਭੇਟਾਂ ਅਤੇ ਬਲ਼ੀਆਂ ਪਵਿੱਤਰ ਭਗਤੀ ਕਰਨ ਵਾਲੇ ਦੀ ਜ਼ਮੀਰ ਨੂੰ ਪੂਰੀ ਤਰ੍ਹਾਂ ਸ਼ੁੱਧ ਨਹੀਂ ਕਰ ਸਕਦੀਆਂ ਸਨ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:9 ਪਹਿਰਾਬੁਰਜ (ਸਟੱਡੀ),10/2023, ਸਫ਼ਾ 26
9 ਇਹ ਤੰਬੂ ਮੌਜੂਦਾ ਸਮੇਂ ਦੀਆਂ ਚੀਜ਼ਾਂ ਦਾ ਨਮੂਨਾ ਹੈ।+ ਇਸ ਪ੍ਰਬੰਧ ਅਨੁਸਾਰ ਭੇਟਾਂ ਅਤੇ ਬਲ਼ੀਆਂ ਚੜ੍ਹਾਈਆਂ ਜਾਂਦੀਆਂ ਸਨ,+ ਪਰ ਇਹ ਭੇਟਾਂ ਅਤੇ ਬਲ਼ੀਆਂ ਪਵਿੱਤਰ ਭਗਤੀ ਕਰਨ ਵਾਲੇ ਦੀ ਜ਼ਮੀਰ ਨੂੰ ਪੂਰੀ ਤਰ੍ਹਾਂ ਸ਼ੁੱਧ ਨਹੀਂ ਕਰ ਸਕਦੀਆਂ ਸਨ।+