ਇਬਰਾਨੀਆਂ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਨਹੀਂ ਤਾਂ ਮਸੀਹ ਨੂੰ ਦੁਨੀਆਂ ਦੀ ਨੀਂਹ* ਰੱਖਣ ਦੇ ਸਮੇਂ ਤੋਂ ਵਾਰ-ਵਾਰ ਦੁੱਖ ਝੱਲਣਾ ਪੈਂਦਾ। ਪਰ ਉਹ ਯੁਗ* ਦੇ ਅੰਤ* ਵਿਚ ਇੱਕੋ ਵਾਰ ਪ੍ਰਗਟ ਹੋਇਆ ਤਾਂਕਿ ਆਪਣੀ ਕੁਰਬਾਨੀ ਦੇ ਕੇ ਪਾਪ ਨੂੰ ਖ਼ਤਮ ਕਰ ਦੇਵੇ।+
26 ਨਹੀਂ ਤਾਂ ਮਸੀਹ ਨੂੰ ਦੁਨੀਆਂ ਦੀ ਨੀਂਹ* ਰੱਖਣ ਦੇ ਸਮੇਂ ਤੋਂ ਵਾਰ-ਵਾਰ ਦੁੱਖ ਝੱਲਣਾ ਪੈਂਦਾ। ਪਰ ਉਹ ਯੁਗ* ਦੇ ਅੰਤ* ਵਿਚ ਇੱਕੋ ਵਾਰ ਪ੍ਰਗਟ ਹੋਇਆ ਤਾਂਕਿ ਆਪਣੀ ਕੁਰਬਾਨੀ ਦੇ ਕੇ ਪਾਪ ਨੂੰ ਖ਼ਤਮ ਕਰ ਦੇਵੇ।+