ਇਬਰਾਨੀਆਂ 10:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਤੁਹਾਨੂੰ ਕਈ ਵਾਰ ਸ਼ਰੇਆਮ ਬੇਇੱਜ਼ਤ ਕੀਤਾ ਗਿਆ* ਅਤੇ ਤੁਹਾਡੇ ਉੱਤੇ ਜ਼ੁਲਮ ਕੀਤੇ ਗਏ ਅਤੇ ਤੁਸੀਂ ਅਜਿਹੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਨ ਵਾਲਿਆਂ ਦਾ ਵੀ ਸਾਥ ਨਹੀਂ ਛੱਡਿਆ।*
33 ਤੁਹਾਨੂੰ ਕਈ ਵਾਰ ਸ਼ਰੇਆਮ ਬੇਇੱਜ਼ਤ ਕੀਤਾ ਗਿਆ* ਅਤੇ ਤੁਹਾਡੇ ਉੱਤੇ ਜ਼ੁਲਮ ਕੀਤੇ ਗਏ ਅਤੇ ਤੁਸੀਂ ਅਜਿਹੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਨ ਵਾਲਿਆਂ ਦਾ ਵੀ ਸਾਥ ਨਹੀਂ ਛੱਡਿਆ।*