2 ਪਤਰਸ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+ 2 ਪਤਰਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:16 ਪਹਿਰਾਬੁਰਜ,9/1/1997, ਸਫ਼ਾ 115/1/1997, ਸਫ਼ੇ 20-21 ਸਰਬ ਮਹਾਨ ਮਨੁੱਖ, ਅਧਿ. 60
16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+