2 ਪਤਰਸ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਨਾਲੇ ਉਹ ਬੰਦੇ ਆਪਣੇ ਲਾਲਚ ਕਰਕੇ ਧੋਖਾ ਦੇਣ ਵਾਲੀਆਂ ਗੱਲਾਂ ਨਾਲ ਤੁਹਾਡਾ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਨੂੰ ਸਜ਼ਾ ਮਿਲਣ ਵਿਚ ਦੇਰ ਨਹੀਂ ਲੱਗੇਗੀ ਜੋ ਪਰਮੇਸ਼ੁਰ ਨੇ ਬਹੁਤ ਸਮਾਂ ਪਹਿਲਾਂ ਸੁਣਾਈ ਸੀ। ਉਨ੍ਹਾਂ ਦਾ ਨਾਸ਼ ਜ਼ਰੂਰ ਹੋਵੇਗਾ।+ 2 ਪਤਰਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 2:3 ਪਹਿਰਾਬੁਰਜ,7/15/2011, ਸਫ਼ੇ 15-169/1/2004, ਸਫ਼ਾ 159/1/1997, ਸਫ਼ਾ 13
3 ਨਾਲੇ ਉਹ ਬੰਦੇ ਆਪਣੇ ਲਾਲਚ ਕਰਕੇ ਧੋਖਾ ਦੇਣ ਵਾਲੀਆਂ ਗੱਲਾਂ ਨਾਲ ਤੁਹਾਡਾ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਨੂੰ ਸਜ਼ਾ ਮਿਲਣ ਵਿਚ ਦੇਰ ਨਹੀਂ ਲੱਗੇਗੀ ਜੋ ਪਰਮੇਸ਼ੁਰ ਨੇ ਬਹੁਤ ਸਮਾਂ ਪਹਿਲਾਂ ਸੁਣਾਈ ਸੀ। ਉਨ੍ਹਾਂ ਦਾ ਨਾਸ਼ ਜ਼ਰੂਰ ਹੋਵੇਗਾ।+