1 ਯੂਹੰਨਾ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਸਾਨੂੰ ਉਸ ਤੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ, ਉਹ ਆਪਣੇ ਭਰਾ ਨਾਲ ਵੀ ਪਿਆਰ ਕਰੇ।+