ਪ੍ਰਕਾਸ਼ ਦੀ ਕਿਤਾਬ 12:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਔਰਤ ਨੇ ਇਕ ਮੁੰਡੇ ਨੂੰ, ਹਾਂ, ਇਕ ਪੁੱਤਰ ਨੂੰ ਜਨਮ ਦਿੱਤਾ+ ਜਿਹੜਾ ਸਾਰੀਆਂ ਕੌਮਾਂ ਉੱਤੇ ਲੋਹੇ ਦੇ ਡੰਡੇ ਨਾਲ ਅਧਿਕਾਰ ਚਲਾਵੇਗਾ।+ ਔਰਤ ਦੇ ਬੱਚੇ ਨੂੰ ਤੁਰੰਤ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਲਿਜਾਇਆ ਗਿਆ। ਪ੍ਰਕਾਸ਼ ਦੀ ਕਿਤਾਬ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 12:5 ਸਦਾ ਦੇ ਲਈ ਜੀਉਂਦੇ ਰਹਿਣਾ, ਸਫ਼ਾ 117
5 ਉਸ ਔਰਤ ਨੇ ਇਕ ਮੁੰਡੇ ਨੂੰ, ਹਾਂ, ਇਕ ਪੁੱਤਰ ਨੂੰ ਜਨਮ ਦਿੱਤਾ+ ਜਿਹੜਾ ਸਾਰੀਆਂ ਕੌਮਾਂ ਉੱਤੇ ਲੋਹੇ ਦੇ ਡੰਡੇ ਨਾਲ ਅਧਿਕਾਰ ਚਲਾਵੇਗਾ।+ ਔਰਤ ਦੇ ਬੱਚੇ ਨੂੰ ਤੁਰੰਤ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਲਿਜਾਇਆ ਗਿਆ।