ਮੱਤੀ 1:1 ਪਵਿੱਤਰ ਬਾਈਬਲ 1 ਇਸ ਕਿਤਾਬ ਵਿਚ ਯਿਸੂ ਮਸੀਹ* ਦੀ ਜ਼ਿੰਦਗੀ ਦੀ ਕਹਾਣੀ ਦੱਸੀ ਗਈ ਹੈ। ਉਹ ਦਾਊਦ ਦੀ ਪੀੜ੍ਹੀ ਵਿੱਚੋਂ ਸੀ ਅਤੇ ਦਾਊਦ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਸੀ। ਇਹ ਹੈ ਯਿਸੂ ਦੀ ਵੰਸ਼ਾਵਲੀ:
1 ਇਸ ਕਿਤਾਬ ਵਿਚ ਯਿਸੂ ਮਸੀਹ* ਦੀ ਜ਼ਿੰਦਗੀ ਦੀ ਕਹਾਣੀ ਦੱਸੀ ਗਈ ਹੈ। ਉਹ ਦਾਊਦ ਦੀ ਪੀੜ੍ਹੀ ਵਿੱਚੋਂ ਸੀ ਅਤੇ ਦਾਊਦ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਸੀ। ਇਹ ਹੈ ਯਿਸੂ ਦੀ ਵੰਸ਼ਾਵਲੀ: