-
ਮੱਤੀ 4:10ਪਵਿੱਤਰ ਬਾਈਬਲ
-
-
10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ ਮੇਰੇ ਤੋਂ ਦੂਰ ਹੋ ਜਾਹ, ਕਿਉਂਕਿ ਧਰਮ-ਗ੍ਰੰਥ ਵਿਚ ਲਿਖਿਆ ਹੈ: ‘ਤੂੰ ਸਿਰਫ਼ ਯਹੋਵਾਹ ਪਰਮੇਸ਼ੁਰ ਨੂੰ ਹੀ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਹੀ ਭਗਤੀ ਕਰ।’”
-