-
ਮੱਤੀ 4:23ਪਵਿੱਤਰ ਬਾਈਬਲ
-
-
23 ਫਿਰ ਯਿਸੂ ਪੂਰੇ ਗਲੀਲ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਠੀਕ ਕੀਤਾ।
-