-
ਮੱਤੀ 7:12ਪਵਿੱਤਰ ਬਾਈਬਲ
-
-
12 “ਇਸ ਲਈ, ਜਿਸ ਤਰ੍ਹਾਂ ਤੁਸੀਂ ਆਪ ਚਾਹੁੰਦੇ ਹੋ ਕਿ ਦੂਸਰੇ ਤੁਹਾਡੇ ਨਾਲ ਪੇਸ਼ ਆਉਣ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਪੇਸ਼ ਆਓ। ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀ ਸਿੱਖਿਆ ਦਾ ਇਹੋ ਨਿਚੋੜ ਹੈ।
-