-
ਮੱਤੀ 7:22ਪਵਿੱਤਰ ਬਾਈਬਲ
-
-
22 ਉਸ ਦਿਨ ਬਹੁਤ ਸਾਰੇ ਲੋਕ ਮੈਨੂੰ ਕਹਿਣਗੇ: ‘ਪ੍ਰਭੂ, ਪ੍ਰਭੂ, ਕੀ ਅਸੀਂ ਤੇਰਾ ਨਾਂ ਲੈ ਕੇ ਭਵਿੱਖਬਾਣੀਆਂ ਨਹੀਂ ਕੀਤੀਆਂ ਤੇ ਤੇਰਾ ਨਾਂ ਲੈ ਕੇ ਲੋਕਾਂ ਵਿੱਚੋਂ ਦੁਸ਼ਟ ਦੂਤਾਂ ਨੂੰ ਨਹੀਂ ਕੱਢਿਆ ਤੇ ਤੇਰਾ ਨਾਂ ਲੈ ਕੇ ਕਈ ਕਰਾਮਾਤਾਂ ਨਹੀਂ ਕੀਤੀਆਂ?’
-