-
ਮੱਤੀ 8:4ਪਵਿੱਤਰ ਬਾਈਬਲ
-
-
4 ਫਿਰ ਯਿਸੂ ਨੇ ਉਸ ਨੂੰ ਕਿਹਾ: “ਸੁਣ, ਕਿਸੇ ਨੂੰ ਇਹ ਗੱਲ ਨਾ ਦੱਸੀਂ। ਪਰ ਤੂੰ ਪੁਜਾਰੀ ਕੋਲ ਜਾ ਕੇ ਆਪਣੇ ਆਪ ਨੂੰ ਦਿਖਾ ਅਤੇ ਸ਼ੁੱਧ ਹੋਣ ਕਰਕੇ ਮੂਸਾ ਦੀ ਹਿਦਾਇਤ ਅਨੁਸਾਰ ਚੜ੍ਹਾਵਾ ਚੜ੍ਹਾ, ਤਾਂਕਿ ਪੁਜਾਰੀ ਤੇਰੇ ਸ਼ੁੱਧ ਹੋ ਜਾਣ ਦੇ ਗਵਾਹ ਹੋਣ।”
-