-
ਮੱਤੀ 8:9ਪਵਿੱਤਰ ਬਾਈਬਲ
-
-
9 ਕਿਉਂਕਿ ਮੈਂ ਵੀ ਕਿਸੇ ਹੋਰ ਦੇ ਅਧਿਕਾਰ ਅਧੀਨ ਹਾਂ ਅਤੇ ਮੇਰੇ ਅਧੀਨ ਵੀ ਫ਼ੌਜੀ ਹਨ। ਮੈਂ ਇਕ ਨੂੰ ਕਹਿੰਦਾ ਹਾਂ, ‘ਜਾਹ!’ ਤੇ ਉਹ ਚਲਾ ਜਾਂਦਾ ਹੈ, ਅਤੇ ਦੂਸਰੇ ਨੂੰ ਕਹਿੰਦਾ ਹਾਂ, ‘ਇੱਧਰ ਆ!’ ਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਗ਼ੁਲਾਮ ਨੂੰ ਕਹਿੰਦਾ ਹਾਂ, ‘ਇਹ ਕੰਮ ਕਰ!’ ਤੇ ਉਹ ਕਰਦਾ ਹੈ।”
-