ਮੱਤੀ 9:15 ਪਵਿੱਤਰ ਬਾਈਬਲ 15 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਲਾੜੇ ਦੇ ਨਾਲ ਹੁੰਦਿਆਂ ਬਰਾਤੀਆਂ* ਨੂੰ ਸੋਗ ਮਨਾਉਣ ਦੀ ਲੋੜ ਹੈ? ਪਰ ਉਹ ਦਿਨ ਵੀ ਆਉਣਗੇ ਜਦੋਂ ਲਾੜੇ ਨੂੰ ਉਨ੍ਹਾਂ ਤੋਂ ਦੂਰ ਕੀਤਾ ਜਾਵੇਗਾ ਅਤੇ ਉਹ ਵਰਤ ਰੱਖਣਗੇ। ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:15 ਸਰਬ ਮਹਾਨ ਮਨੁੱਖ, ਅਧਿ. 28
15 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਲਾੜੇ ਦੇ ਨਾਲ ਹੁੰਦਿਆਂ ਬਰਾਤੀਆਂ* ਨੂੰ ਸੋਗ ਮਨਾਉਣ ਦੀ ਲੋੜ ਹੈ? ਪਰ ਉਹ ਦਿਨ ਵੀ ਆਉਣਗੇ ਜਦੋਂ ਲਾੜੇ ਨੂੰ ਉਨ੍ਹਾਂ ਤੋਂ ਦੂਰ ਕੀਤਾ ਜਾਵੇਗਾ ਅਤੇ ਉਹ ਵਰਤ ਰੱਖਣਗੇ।