ਮੱਤੀ 10:25 ਪਵਿੱਤਰ ਬਾਈਬਲ 25 ਇੰਨਾ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਵਰਗਾ ਅਤੇ ਗ਼ੁਲਾਮ ਆਪਣੇ ਮਾਲਕ ਵਰਗਾ ਬਣੇ। ਜੇ ਉਨ੍ਹਾਂ ਨੇ ਘਰ ਦੇ ਮਾਲਕ ਨੂੰ ਬਆਲਜ਼ਬੂਬ* ਕਿਹਾ ਹੈ, ਤਾਂ ਉਹ ਘਰ ਦੇ ਜੀਆਂ ਨੂੰ ਵੀ ਇਹੋ ਕਹਿਣਗੇ।
25 ਇੰਨਾ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਵਰਗਾ ਅਤੇ ਗ਼ੁਲਾਮ ਆਪਣੇ ਮਾਲਕ ਵਰਗਾ ਬਣੇ। ਜੇ ਉਨ੍ਹਾਂ ਨੇ ਘਰ ਦੇ ਮਾਲਕ ਨੂੰ ਬਆਲਜ਼ਬੂਬ* ਕਿਹਾ ਹੈ, ਤਾਂ ਉਹ ਘਰ ਦੇ ਜੀਆਂ ਨੂੰ ਵੀ ਇਹੋ ਕਹਿਣਗੇ।