-
ਮੱਤੀ 12:45ਪਵਿੱਤਰ ਬਾਈਬਲ
-
-
45 ਫਿਰ ਉਹ ਜਾ ਕੇ ਆਪਣੇ ਨਾਲ ਹੋਰ ਸੱਤ ਦੂਤਾਂ ਨੂੰ ਲਿਆਉਂਦਾ ਹੈ ਜਿਹੜੇ ਉਸ ਨਾਲੋਂ ਵੀ ਜ਼ਿਆਦਾ ਦੁਸ਼ਟ ਹਨ, ਅਤੇ ਉਹ ਉਸ ਵਿਚ ਵੜ ਕੇ ਉੱਥੇ ਰਹਿਣ ਲੱਗ ਪੈਂਦੇ ਹਨ, ਅਤੇ ਉਸ ਆਦਮੀ ਦਾ ਹਾਲ ਪਹਿਲਾਂ ਨਾਲੋਂ ਵੀ ਜ਼ਿਆਦਾ ਬੁਰਾ ਹੋ ਜਾਂਦਾ ਹੈ। ਇਸ ਦੁਸ਼ਟ ਪੀੜ੍ਹੀ ਨਾਲ ਵੀ ਇਸੇ ਤਰ੍ਹਾਂ ਹੋਵੇਗਾ।”
-