-
ਮੱਤੀ 13:52ਪਵਿੱਤਰ ਬਾਈਬਲ
-
-
52 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਸ ਲਈ, ਹਰ ਸਿੱਖਿਅਕ ਜਿਸ ਨੇ ਸਵਰਗ ਦੇ ਰਾਜ ਦੀ ਸਿੱਖਿਆ ਪਾਈ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਕੱਢਦਾ ਹੈ।”
-